ਖਰੜ ''ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ ''ਤੇ ਪੁੱਜੇ ਵੋਟਰਾਂ ''ਚ ਭਾਰੀ ਉਤਸ਼ਾਹ

Sunday, Dec 14, 2025 - 10:04 AM (IST)

ਖਰੜ ''ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ ''ਤੇ ਪੁੱਜੇ ਵੋਟਰਾਂ ''ਚ ਭਾਰੀ ਉਤਸ਼ਾਹ

ਖਰੜ (ਅਮਰਦੀਪ ਸੈਣੀ) : ਖਰੜ 'ਚ 15 ਜ਼ੋਨਾਂ ਦੀਆਂ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਪਿੰਡਾਂ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇੱਥੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

ਲੋਕਾਂ 'ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਲੋਕਾਂ ਵਲੋਂ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ

ਇਹ ਵੀ ਦੱਸ ਦੇਈਏ ਕਿ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News