ਗੁਰਦਾਸਪੁਰ ''ਚ ਦੇਰ ਨਾਲ ਵੋਟਿੰਗ ਹੋਈ ਸ਼ੁਰੂ, EVM ਮਸ਼ੀਨ ''ਚ ਆਈ ਸੀ ਤਕਨੀਕੀ ਖ਼ਰਾਬ
06/01/2024 8:19:10 AM
![](https://static.jagbani.com/multimedia/2024_6image_08_14_273080075untitled123.jpg)
ਗੁਰਦਾਸਪੁਰ (ਵਿਨੋਦ)- ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦਰਮਿਆਨ ਜੇਕਰ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਦੇਰ ਨਾਲ ਵੋਟਿੰਗ ਸ਼ੁਰੂ ਹੋਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਨੇ ਵੀ ਆਪਣੀ ਵੋਟ ਦਾ ਕੀਤਾ ਇਸਤੇਮਾਲ
ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਕੁੜੀਆਂ ਬੁਥ ਨੰਬਰ 123 ਮਸ਼ੀਨ ਮਸ਼ੀਨ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਨਵੀਂ ਮਸ਼ੀਨ ਲਗਾਈ ਗਈ ਅਤੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਸਕੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਹੋਈ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ ਆਇਆ ਨਜ਼ਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8