ਮੋਗਾ ਜ਼ਿਲ੍ਹੇ ''ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਵੋਟਰਾਂ ''ਚ ਦਿਖਾਈ ਦਿੱਤਾ ਭਾਰੀ ਉਤਸ਼ਾਹ

Tuesday, Oct 15, 2024 - 09:41 AM (IST)

ਮੋਗਾ (ਗੋਪੀ ਰਾਊਕੇ/ਕਸੀਸ ਸਿੰਗਲਾ) - ਮੋਗਾ ਜ਼ਿਲ੍ਹੇ 'ਚ ਪੰਚਾਇਤ ਚੋਣਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਾਰੇ ਜ਼ਿਲ੍ਹੇ ਵਿਚ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵੋਟਰਾਂ 'ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਸਾਰੀਆਂ ਧਿਰਾਂ ਵਲੋਂ ਜ਼ੋਰ ਲਗਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ

PunjabKesari

ਦੱਸ ਦੇਈਏ ਕਿ ਸੂਬੇ ਭਰ ਵਿਚ ਅੱਜ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਮੋਗਾ ਜ਼ਿਲ੍ਹੇ 'ਚ 562867 ਵੋਟਰ ਅੱਜ ਦੇ ਦਿਨ ਆਪਣੇ ਹੱਕ ਦਾ ਇਸਤੇਮਾਲ ਕਰਨਗੇ। ਇਸ ਮੌਕੇ 383 ਪੋਲਿੰਗ ਸਟੇਸ਼ਨਾਂ 'ਤੇ 662 ਬੂਥ ਬਣਾਏ ਗਏ ਹਨ। 

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News