ਹਰਸਿਮਰਤ ਕੌਰ ਬਾਦਲ ਦਾ ਸੁਣੋ ਲਾਈਵ ਇੰਟਰਵਿਊ
Monday, Jun 12, 2017 - 11:14 AM (IST)
ਜਲੰਧਰ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ 'ਤੇ ਵੱਡੇ ਸ਼ਬਦੀ ਹਮਲੇ ਕੀਤੇ ਹਨ। ਜਗ ਬਾਣੀ ਨੂੰ ਦਿੱਤੇ ਇੰਟਰਵਿਊ ਵਿਚ ਦੇਖੋ ਕਿਵੇਂ ਬੀਬਾ ਬਾਦਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।
