ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋਕੀ 'ਚ ਟੁੱਟਿਆ ਬੰਨ੍ਹ, ਪਿੰਡ 'ਚ ਵੜਿਆ ਪਾਣੀ
Wednesday, Jul 12, 2023 - 10:42 PM (IST)
ਫਿਰੋਜ਼ਪੁਰ (ਕੁਮਾਰ): ਬੁੱਧਵਾਰ ਨੂੰ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋਕੀ ਦਾ ਬੰਨ੍ਹ ਟੁੱਟ ਗਿਆ। ਇਸ ਕਾਰਨ ਪਾਣੀ ਪਿੰਡ ਵਿਚ ਆ ਵੜਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੜ੍ਹ ਦੇ ਪਾਣੀ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਰੋਂਦਾ ਕੁਰਲਾਉਂਦਾ ਰਹਿ ਗਿਆ ਪਰਿਵਾਰ
ਪ੍ਰਾਪਤ ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਸਰਹੱਦੀ ਪਿੰਡ ਗੱਟੀ ਰਾਜੋਕੀ ਦੇ ਬੰਨ੍ਹ ਵਿਚ ਵੱਡੀ ਦਰਾੜ ਪੈ ਗਈ ਹੈ ਅਤੇ ਬੰਨ੍ਹ ਟੁੱਟਣ ਕਾਰਨ ਪਾਣੀ ਪਿੰਡ ਵਿੱਚ ਵੜ ਗਿਆ ਹੈ। ਇਸ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8