ਇਕੱਠਿਆਂ ਜਿਊਣ ਮਰਨ ਦੀਆਂ ਕਸਮਾਂ ਨਿਭਾਅ ਗਈ ਪਤਨੀ, ਪਤੀ ਦੀ ਮੌਤ ਦੀ ਖ਼ਬਰ ਸੁਣਦਿਆਂ ਤੋੜਿਆ ਦਮ

Saturday, Jun 15, 2024 - 06:42 PM (IST)

ਲੁਧਿਆਣਾ (ਸਿਆਲ) : ਮਹਾਨਗਰ ਦੇ ਹੋਲਸੇਲ ਕੋਸਮੈਟਿਕ ਵਪਾਰੀ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਤਨੀ ਦੀ ਵੀ ਮੌਤ ਹੋ ਗਈ। ਸ਼ਿਵਾਲਾ ਰੋਡ 'ਤੇ ਹੋਲਸੇਲ ਕਾਸਮੈਟਿਕ ਦਾ ਵਪਾਰ ਕਰਨ ਵਾਲੇ ਰਾਕੇਸ਼ ਕੁਮਾਰ ਸਿੱਕਾ ਦੇ ਪਿਤਾ ਕ੍ਰਿਸ਼ਨ ਲਾਲ ਸਿੱਕਾ ਕੁਝ ਦਿਨਾਂ ਤੋਂ ਬੀਮਾਰ ਚੱਲਦੇ ਆ ਰਹੇ ਸਨ ਜਿਨ੍ਹਾਂ ਦਾ ਇਕ ਨਿੱਜੀ ਹਸਪਤਾਲ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਅੱਜ ਅਚਾਨਕ ਉਨ੍ਹਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਜੀਜੇ ਨੇ ਭਰਾ ਨਾਲ ਮਿਲ ਕੇ ਕੀਤਾ ਸਾਲ਼ੇ ਦਾ ਕਤਲ

ਪਤੀ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੀ ਪਤਨੀ ਰਾਜ ਰਾਣੀ ਸਿੱਕਾ ਦੀ ਵੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਨਾਲ ਮਹਾਨਗਰ ਦੇ ਵਪਾਰੀਆਂ ਵਿਚ ਭਾਰੀ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਪਿੰਡ ਡੀਂਡਾ ਸਾਂਸੀਆਂ ਪੂਰੀ ਤਰ੍ਹਾਂ ਸੀਲ, ਪੁਲਸ ਤੇ ਕਮਾਂਡੇ ਤਾਇਨਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News