ਪਤਨੀ ਗੁਰਪ੍ਰੀਤ ਕੌਰ ਨੇ ਪਿਆਰ ਭਰੇ ਅੰਦਾਜ਼ 'ਚ CM ਮਾਨ ਨੂੰ ਕੀਤਾ Birthday Wish, ਪਾਈ ਖੂਬਸੂਰਤ ਤਸਵੀਰ

10/17/2023 10:57:03 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 17 ਅਕਤੂਬਰ ਮਤਲਬ ਕਿ ਅੱਜ ਜਨਮਦਿਨ ਹੈ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਖ਼ਾਸ ਅੰਦਾਜ਼ 'ਚ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਸੀ ਵਿਜੀਲੈਂਸ

ਰੱਬ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ 'ਚ ਰੱਖੇ। ਤੁਸੀਂ ਹਮੇਸ਼ਾ ਖ਼ੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ, ਜ਼ਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ 'ਚ ਵੱਸਦਾ ਹੈ ਅਤੇ ਤੁਸੀਂ ਪੰਜਾਬੀਆਂ ਦੇ ਦਿਲਾਂ 'ਚ। ਪੰਜਾਬ ਅਤੇ ਪੰਜਾਬੀਅਤ ਦੀ ਹੋਰ ਸੇਵਾ ਕਰਨ ਦੀ ਪਰਮਾਤਮਾ ਤੁਹਾਨੂੰ ਸਮਰੱਥਾ ਬਖ਼ਸ਼ਣ।
ਇਹ ਵੀ ਪੜ੍ਹੋ : ਲੁਧਿਆਣਾ 'ਚ Trident Group ਦੇ ਟਿਕਾਣਿਆਂ 'ਤੇ ਆਮਦਨ ਟੈਕਸ ਵਿਭਾਗ ਦੀ ਛਾਪੇਮਾਰੀ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita