ਸੀਜ਼ਨ ਦੀ ਸਭ ਤੋਂ ਠੰਡੀ ਰਾਤ, ਘੱਟੋ-ਘੱਟ ਤਾਪਮਾਨ 7 ਡਿਗਰੀ

Monday, Dec 11, 2023 - 12:09 PM (IST)

ਸੀਜ਼ਨ ਦੀ ਸਭ ਤੋਂ ਠੰਡੀ ਰਾਤ, ਘੱਟੋ-ਘੱਟ ਤਾਪਮਾਨ 7 ਡਿਗਰੀ

ਚੰਡੀਗੜ੍ਹ (ਪਾਲ) : ਸ਼ੁੱਕਰਵਾਰ ਦੀ ਰਾਤ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਰਿਕਾਰਡ ਕੀਤੀ ਗਈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਸ਼ੁੱਕਰਵਾਰ ਦੀ ਰਾਤ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਪਾਰੇ ਵਿਚ 3 ਡਿਗਰੀ ਦੀ ਗਿਰਾਵਟ ਦੇਖੀ ਗਈ।

ਘੱਟੋ-ਘੱਟ ਤਾਪਮਾਨ ਵਿਚ ਵੀ 3 ਡਿਗਰੀ ਦੀ ਕਮੀ ਦਰਜ ਹੋਈ ਹੈ। ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਸੀਜ਼ਨ ਦਾ ਦੂਸਰਾ ਸਭ ਤੋਂ ਘੱਟ ਉੱਪਰਲਾ ਤਾਪਮਾਨ 


author

Babita

Content Editor

Related News