ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ, ਅਹਿਮ ਬਿੱਲ ਕੀਤੇ ਜਾਣਗੇ ਪੇਸ਼

Tuesday, Nov 28, 2023 - 08:52 AM (IST)

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ, ਅਹਿਮ ਬਿੱਲ ਕੀਤੇ ਜਾਣਗੇ ਪੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ ਸਿਰਫ 2 ਦਿਨਾਂ ਲਈ ਸੱਦਿਆ ਗਿਆ ਹੈ। ਪਹਿਲੇ ਦਿਨ ਮਤਲਬ ਕਿ ਅੱਜ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਹੁਣ ਲੱਗਣਗੀਆਂ Extra ਕਲਾਸਾਂ

ਇਸ ਤੋਂ ਬਾਅਦ ਇਜਲਾਸ ਦੇ ਸ਼ਾਮ 5 ਵਜੇ ਤੱਕ ਚੱਲਣ ਦੀ ਉਮੀਦ ਹੈ। ਅਗਲੇ ਦਿਨ ਬੁੱਧਵਾਰ ਸਵੇਰੇ 10 ਵਜੇ ਇਜਲਾਸ ਸ਼ੁਰੂ ਹੋਵੇਗਾ। ਇਸ ਦੌਰਾਨ ਵੱਖ-ਵੱਖ ਬਿੱਲਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਨੂੰ ਰੋਕਣ ਲਈ ਸਾਰੇ ਐਂਟਰੀ ਪੁਆਇੰਟ ਸੀਲ, 2100 ਜਵਾਨਾਂ ਦੀ ਲੱਗੀ ਡਿਊਟੀ

ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਅਤੇ ਗੰਨਾ ਕਿਸਾਨਾਂ ਲਈ ਨਵੀਂ ਕੀਮਤ 'ਤੇ ਸਦਨ 'ਚ ਬਿਆਨ ਦੇ ਸਕਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News