ਅੰਤਰਾਸ਼ਟਰੀ ਯੋਗ ਦਿਵਸ ਮੌਕੇ ਵਿਧਾਇਕ ਲਾਡੀ ਨੇ ਕੀਤਾ ਯੋਗ ਅਭਿਆਸ

Thursday, Jun 21, 2018 - 07:44 AM (IST)

ਸ਼ਾਹਕੋਟ (ਅਰੁਣ) - ਠਾਕੁਰ ਦੁਆਰਾ ਦਿਵਿਆ ਯੋਗ ਆਸ਼ਰਮ ਅਤੇ ਸ਼੍ਰੀ ਸ਼੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵੱਲੋਂ ਅੰਤਰਾਸ਼ਟਰੀ ਯੋਗ ਦਿਵਸ ਨੂੰ ਸਮਰਪਿੱਤ ਸਮਾਗਮ ਕਰਵਾਏ ਗਏ। ਇਨਾਂ ਸਮਾਗਮਾਂ ਦੌਰਾਨ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਸ਼ਿਰਕਤ ਕੀਤੀ ਅਤੇ ਯੋਗ ਅਭਿਆਸ ਕੀਤਾ। ਯੋਗ ਕਿਰਿਆਵਾਂ ਨਾਲ ਸ਼ੁਰੂ ਹੋਏ ਸਮਾਗਮ 'ਚ ਸ਼ਹਿਰ ਦੇ ਕਈ ਪੰਤਵੱਤਿਆ ਨੇ ਹਿੱਸਾ ਲਿਆ।


Related News