ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

08/10/2017 12:07:15 AM

ਬਟਾਲਾ,   (ਬੇਰੀ)- ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਦੇ ਏ. ਐੱਸ. ਆਈ. ਗੁਰਮੇਜ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਡਾ ਕੋਟਲੀ ਸੂਰਤ ਤੋਂ ਗੁਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਢਿੱਲਵਾਂ ਨੂੰ 195 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।


Related News