ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
Monday, Mar 05, 2018 - 01:29 AM (IST)

ਬਟਾਲਾ, (ਬੇਰੀ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਮੇਜਰ ਸਿੰਘ ਨੇ ਪਿੰਡ ਅਹਿਮਦਾਬਾਦ ਨੇੜੇ ਕੀਤੀ ਨਾਕਾਬੰਦੀ ਦੌਰਾਨ ਕਾਲੀ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸੁੰਡਲ ਨੂੰ 60 ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਕੇਸ ਦਰਜ ਕਰ ਲਿਆ ਹੈ।