ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

Friday, Oct 06, 2017 - 01:00 AM (IST)

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਬਟਾਲਾ,   (ਬੇਰੀ, ਸੈਂਡੀ)-  ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਐੱਸ. ਆਈ. ਪਰਮਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਲਖਵਿੰਦਰ ਸਿੰਘ ਪੁੱਤਰ ਲਸ਼ਮੀਰ ਸਿੰਘ ਵਾਸੀ ਦਕੋਹਾ ਨੂੰ 50 ਨਸ਼ੀਲੇ ਕੈਪਸੂਲਾਂ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਸ਼ੀ ਵਿਰੁੱਧ ਥਾਣਾ ਘੁਮਾਣ ਵਿਚ ਕੇਸ ਦਰਜ ਕਰ ਲਿਆ। 


Related News