ਟਰੇਨ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

09/03/2015 9:07:22 PM

ਜਲੰਧਰ (ਗੁਲਸ਼ਨ)-ਸਿਟੀ ਰੇਲਵੇ ਸਟੇਸ਼ਨ ''ਤੇ ਟਰੇਨ ਦੀ ਲਪੇਟ ''ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਪੁੱਤਰ ਸ਼ੰਕਰ ਨਿਵਾਸੀ ਸੰਤੋਸ਼ੀ ਨਗਰ ਕਾਜੀ ਮੰਡੀ ਦੇ ਰੂਪ ''ਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕ੍ਰਿਸ਼ਨਾ ਫਿਰੋਜਪੁਰ ਜਾ ਰਿਹਾ ਅਤੇ ਜਦੋਂ ਉਹ ਟਰੈਕ ਪਾਰ ਕਰ ਰਿਹਾ ਸੀ ਤਾਂ ਟਰੇਨ ਦੀ ਲਪੇਟ ''ਚ ਆਉਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਜ਼ਖਮੀਂ ਹੋਏ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Babita Marhas

This news is News Editor Babita Marhas