ਸ੍ਰੀ ਹੇਮਕੁੰਟ ਸਾਹਿਬ ਯਾਤਰਾ ''ਤੇ ਗਏ ਨੌਜਵਾਨ ਦੀ ਆਕਸੀਜਨ ਦੀ ਘਾਟ ਕਾਰਨ ਹੋਈ ਮੌਤ

Sunday, Jun 16, 2024 - 12:49 AM (IST)

ਸ੍ਰੀ ਹੇਮਕੁੰਟ ਸਾਹਿਬ/ਮੱਲਾਂਵਾਲਾ (ਜਸਪਾਲ)– ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਏ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਨਾਲ ਆਏ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।

ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦਵਾਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ ਉੱਥੇ ਉਸ ਨੂੰ ਆਕਸੀਜਨ ਦੀ ਘਾਟ ਕਾਰਨ ਸਾਹ ਲੈਣ ’ਚ ਤਕਲੀਫ਼ ਹੋ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- NEET ਪੇਪਰ ਲੀਕ ਮਾਮਲੇ 'ਚ ਵੱਡਾ ਖੁਲਾਸਾ, ਮੁਲਜ਼ਮਾਂ ਨੇ ਕਬੂਲੀ 'ਵਿਚੋਲਿਆਂ' ਨੂੰ 30-30 ਲੱਖ ਰੁਪਏ ਦੇਣ ਦੀ ਗੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News