ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

Saturday, Sep 23, 2023 - 06:51 PM (IST)

ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

ਪਟਿਆਲਾ (ਕੰਬੋਜ)- ਇੰਗਲੈਂਡ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸੜਕ ਹਾਦਸੇ ਵਿੱਚ ਪਟਿਆਲਾ ਦੇ ਪਿੰਡ ਘੜਾਮ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸ ਸੰਧੂ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਆਏ ਦਿਨ ਮੁੰਡੇ-ਕੁੜੀਆਂ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। 

PunjabKesari

ਇਹ ਵੀ ਪੜ੍ਹੋ-  ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ

ਪਟਿਆਲਾ ਵਿਚ ਪਿਛਲੇ ਦਿਨੀਂ ਖਾਲਸਾ ਮੁਹੱਲੇ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਸੀ। ਉਸ ਤੋਂ ਪਹਿਲਾ ਵੀ ਕਈ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਦਿਲ ਦਾ ਦੌਰਾ ਜਾਂ ਫਿਰ ਸੜਕ ਹਾਦਸੇ ਵਿਚ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ। 

PunjabKesari

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News