ਭਵਾਨੀਗੜ੍ਹ : ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫੈਲੀ ਦਹਿਸ਼ਤ (ਤਸਵੀਰਾਂ)

09/07/2018 12:27:58 PM

ਭਵਾਨੀਗੜ੍ਹ (ਵਿਕਾਸ/ ਅੱਤਰੀ) - ਚੜ੍ਹਦੀ ਸਵੇਰੇ ਅੱਜ ਬਲਿਆਲ ਰੋਡ 'ਤੇ ਸਥਿਤ ਪਨਗ੍ਰੇਨ ਦੇ ਗੋਦਾਮਾਂ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਮਿਲਣ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਬੱਗਾ ਸਿੰਘ ਵਾਸੀ ਰਵਿਦਾਸ ਕਲੌਨੀ ਵਜੋਂ ਹੋਈ ਹੈ।

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari


Related News