ਭੇਤਭਰੀ ਹਾਲਤ ''ਚ ਨੌਜਵਾਨ ਦੀ ਮੌਤ

Wednesday, Jul 19, 2017 - 12:56 AM (IST)

ਭੇਤਭਰੀ ਹਾਲਤ ''ਚ ਨੌਜਵਾਨ ਦੀ ਮੌਤ

ਬਟਾਲਾ, (ਸੈਂਡੀ)-  ਅੱਜ ਨਜ਼ਦੀਕੀ ਪਿੰਡ ਹਰਚੋਵਾਲ ਵਿਖੇ ਭੇਤਭਰੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਰਘਬੀਰ ਸਿੰਘ ਪੁੱਤਰ ਦਿਵਾਨ ਸਿੰਘ ਵਾਸੀ ਹਰਚੋਵਾਲ ਨੇ ਦੱਸਿਆ ਕਿ ਵਿਜੇ ਕੁਮਾਰ (20) ਨਾਂ ਦਾ ਨੌਜਵਾਨ, ਜੋ ਕਿ ਪ੍ਰਵਾਸੀ ਮਜ਼ਦੂਰ ਸੀ ਅਤੇ ਇਹ ਮੇਰੇ ਕੋਲ ਕਰੀਬ 7-8 ਮਹੀਨਿਆਂ ਤੋਂ ਕੰਮ ਕਰ ਰਿਹਾ ਸੀ ਤੇ ਅੱਜ ਅਚਾਨਕ ਉਸ ਦੀ ਸਿਹਤ ਖਰਾਬ ਹੋ ਗਈ, ਜਿਸ ਨੂੰ ਤੁਰੰਤ ਅਸੀਂ


Related News