ਮੋਗਾ ’ਚ ਚਿੱਟੇ ਦੇ ਟੀਕੇ ਕਾਰਨ 30 ਸਾਲਾ ਨੌਜਵਾਨ ਦੀ ਮੌਤ

Sunday, Aug 20, 2023 - 12:02 PM (IST)

ਮੋਗਾ ’ਚ ਚਿੱਟੇ ਦੇ ਟੀਕੇ ਕਾਰਨ 30 ਸਾਲਾ ਨੌਜਵਾਨ ਦੀ ਮੌਤ

ਮੋਗਾ (ਗੋਪੀ ਰਾਊਕੇ/ਬਾਵਾ) : ਜ਼ਿਲ੍ਹੇ ਦੇ ਪਿੰਡ ਹਿਮਤਪੁਰਾ ਵਿਖੇ ਚਿੱਟੇ ਦਾ ਟੀਕਾ ਲਗਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਮ ਹਰਦੀਪ ਸਿੰਘ (30) ਦੱਸਿਆ ਜਾ ਰਿਹਾ ਹੈ, ਜਿਸ ਦੀ ਮੌਤ ਨਸ਼ੇ ਕਾਰਣ ਹੋਈ ਦੱਸੀ ਜਾ ਰੀਹ ਹੈ। ਦੱਸਣਯੋਗ ਹੈ ਨਸ਼ੇ ਕਾਰਣ ਪੰਜਾਬ ਵਿਚ ਰੋਜ਼ਾਨਾਂ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਭਾਵੇਂ ਪੁਲਸ ਪ੍ਰਸ਼ਾਸਨ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਨਹੀਂ ਰੁੱਕ ਰਹੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News