ਪ੍ਰੇਮ ਸੰਬੰਧਾਂ ਦੇ ਚੱਲਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Friday, Nov 10, 2017 - 06:52 PM (IST)

ਜਲੰਧਰ (ਮਹੇਸ਼ ਖੋਸਲਾ) : ਰਾਮਾਮੰਡੀ ਦੇ ਨੇੜੇ ਪੈਂਦੇ ਪਿੰਡ ਢਿੱਲਵਾਂ ਵਿਚ ਪ੍ਰੇਮ ਸੰਬੰਧਾਂ ਦੇ ਚੱਲਦੇ ਇਕ ਨੌਜਵਾਨ ਵਲੋਂ ਆਮਤਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਸਪਾ ਗੋਪਾਲ ਚੰਦ ਪੁੱਤਰ ਵਿਨੇ ਕੁਮਾਰ ਦੇ ਕਿਸੇ ਲੜਕੀ ਨਾਲ ਪ੍ਰੇਮ ਸੰਬੰਧ ਸਨ ਜਿਸ ਦੇ ਚੱਲਦੇ ਵਿਨੇ ਕੁਮਾਰ ਨੇ ਸ਼ੁੱਕਰਵਾਰ ਨੂੰ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਘਨਟਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


Related News