ਚੰਡੀਗੜ੍ਹ ''ਚ ਮਿਲੀ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼

08/09/2017 10:11:01 AM

ਚੰਡੀਗੜ੍ਹ : ਸ਼ਹਿਰ ਦੇ ਸੈਕਟਰ-17 'ਚ ਸਟੇਟ ਬੈਂਕ ਆਫ ਇੰਡੀਆ ਨੇੜੇ ਬੁੱਧਵਾਰ ਨੂੰ ਇਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮਨੋਜ ਬਿੰਦਰ ਪ੍ਰਸਾਦ (35) ਵਾਸੀ ਚੰਡੀਗੜ੍ਹ ਦੇ ਤੌਰ 'ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।


Related News