ਮੋਗਾ 'ਚ ਨਸ਼ਿਆਂ ਦਾ ਕਹਿਰ ਜਾਰੀ, ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ

08/02/2022 12:14:39 PM

ਮੋਗਾ (ਗੋਪੀ ਰਾਊਕੇ) : ਇੱਥੇ ਪਿੰਡ ਰੇੜਵਾਂ ਹਲਕਾ ਧਰਮਕੋਟ ਜ਼ਿਲ੍ਹਾ ਮੋਗਾ 'ਚ ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ ਅੱਜ ਹਾਈਵੇਅ ਜਾਮ ਨੂੰ ਲੈ ਕੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਦੱਸਣਯੋਗ ਹੈ ਕਿ ਮੋਗਾ ਜ਼ਿਲ੍ਹੇ 'ਚ ਚਿੱਟੇ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 4 ਮਹੀਨਿਆਂ ਦੌਰਾਨ ਜ਼ਿਲ੍ਹੇ 'ਚ ਚਿੱਟੇ ਕਾਰਨ 11 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਇਲਾਕੇ 'ਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵਾਰ ਰੱਜ ਕੇ ਵਰ੍ਹਿਆ ਮਾਨਸੂਨ, 5 ਅਗਸਤ ਤੱਕ ਜਾਰੀ ਰਹੇਗਾ ਦੌਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News