ਤੇਜ਼ ਲੂ ਲੱਗਣ ਨਾਲ ਨੌਜਵਾਨ ਦੀ ਮੌਤ
Thursday, Jun 12, 2025 - 10:54 AM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼)- ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿਚ ਨਿਰੰਤਰ ਹੋ ਰਿਹਾ ਵਾਧਾ ਅਤੇ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲ ਰਹੀ ਹੀਟ ਵੇਵ ਨੇ ਜਿਥੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ,ਉੱਥੇ ਹੀ ਅੱਤ ਦੀ ਗਰਮੀ ਕਾਰਨ ਇਕ 33 ਸਾਲਾ ਨੌਜਵਾਨ ਦੀ ਲੂ ਲੱਗਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਜਾਣਕਾਰੀ ਅਨੁਸਾਰ ਮ੍ਰਿਤਕ ਅਵਤਾਰ ਸਿੰਘ ਜੋ ਕਿ ਪਿੰਡ ਕੋਟਲੀ ਸੂਬਾ ਸਿੰਘ ਦਾ ਰਹਿਣ ਵਾਲਾ ਹੈ ਅਤੇ ਪਿੰਡ ਖੱਬੇਰਾਜਪੂਤਾ ਵਿਖੇ ਇਕ ਜ਼ਿੰਮੀਦਾਰ ਦੇ ਖੇਤ ਵਿਚ ਕੰਮ ਕਰ ਰਿਹਾ ਸੀ, ਕਿ ਲੂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8