ਵਿਆਹ ਸਮਾਗਮ ਤੋਂ ਪਰਤਦੇ ਨੌਜਵਾਨ ਨਾਲ ਵਾਪਰੀ ਅਣਹੋਣੀ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

Friday, Oct 11, 2024 - 05:07 AM (IST)

ਵਿਆਹ ਸਮਾਗਮ ਤੋਂ ਪਰਤਦੇ ਨੌਜਵਾਨ ਨਾਲ ਵਾਪਰੀ ਅਣਹੋਣੀ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਮਾਹਿਲਪੁਰ (ਜਸਵੀਰ)- ਮਾਹਿਲਪੁਰ ਵਿਖੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਦੇ ਮੁੱਖ ਚੌਂਕ ’ਚ ਵਿਆਹ ਸਮਾਗਮ ਤੋਂ ਮੋਟਰਸਾਈਕਲ ’ਤੇ ਵਾਪਸ ਆ ਰਹੇ ਇਕ 23 ਸਾਲਾ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਮੌਤ ਹੋ ਗਈ। ਮੌਕੇ ’ਤੇ ਮਾਹਿਲਪੁਰ ਥਾਣਾ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦਾ ਨਿਹੰਗਾਂ ਨਾਲ ਪਿਆ ਰੌਲਾ, ਅਸ਼ਲੀਲ ਵੀਡੀਓ ਨੂੰ ਲੈ ਕੇ ਨਿਹੰਗਾਂ ਨੇ ਦਿੱਤੀ ਧਮਕੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News