ਭਿਆਨਕ ਹਾਦਸੇ ਦੌਰਾਨ ਨੌਜਵਾਨ ਦੇ ਸਰੀਰ ਅੰਦਰ ਵੜੇ ਕਰੇਨ ਦੇ ਬਲੇਡ, ਤਸਵੀਰਾਂ ਦੇਖ ਕੰਬ ਜਾਵੇਗੀ ਰੂਹ

Thursday, Sep 17, 2020 - 11:53 AM (IST)

ਭਿਆਨਕ ਹਾਦਸੇ ਦੌਰਾਨ ਨੌਜਵਾਨ ਦੇ ਸਰੀਰ ਅੰਦਰ ਵੜੇ ਕਰੇਨ ਦੇ ਬਲੇਡ, ਤਸਵੀਰਾਂ ਦੇਖ ਕੰਬ ਜਾਵੇਗੀ ਰੂਹ

ਚੰਡੀਗੜ੍ਹ (ਮੇਸ਼ੀ, ਜੱਸੋਵਾਲ) : ਇੱਥੇ ਜ਼ੀਰਕਪੁਰ-ਢਕੌਲੀ-ਪੰਚਕੂਲਾ ਫਲਾਈਓਵਰ 'ਤੇ ਵੀਰਵਾਰ ਨੂੰ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇਕ ਸਕਾਰਪੀਓ ਕਾਰ ਦੀ ਕਰੇਨ ਨਾਲ ਭਿਆਨਕ ਟੱਕਰ ਹੋ ਗਈ।

ਇਹ ਵੀ ਪੜ੍ਹੋ : ਤੜਕੇ ਸਵੇਰੇ ਘਰ 'ਚ ਪਈਆਂ ਮੌਤ ਦੀਆਂ ਚੀਕਾਂ, ਬੂਟੇ ਹੇਠ ਲੁਕੇ ਸੱਪ ਨੇ ਡੰਗੀ ਵਿਆਹੁਤਾ

PunjabKesari

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ।

ਇਹ ਵੀ ਪੜ੍ਹੋ : ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

PunjabKesari

ਫਿਲਹਾਲ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀਂ ਹੋਏ ਚਾਲਕ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨ ਜੱਥੇਬੰਦੀਆਂ ਵਲੋਂ 25 ਨੂੰ ‘ਪੰਜਾਬ ਬੰਦ’ ਦਾ ਐਲਾਨ, ਆਵਾਜਾਈ 'ਤੇ ਮੁਕੰਮਲ ਰੋਕ

PunjabKesari

ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਰੇਨ ਦੇ ਅੱਗੇ ਦੇ ਬਲੇਡ ਨੌਜਵਾਨ ਦੇ ਸਰੀਰ ਅੰਦਰ ਵੜ ਗਏ, ਜਿਸ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਉੱਠੀ।

PunjabKesari

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਵਾਹਨਾਂ ਨੂੰ ਸੜਕ ਤੋਂ ਹਟਾਇਆ।

PunjabKesari

ਫਿਲਹਾਲ ਪੁਲਸ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

 


author

Babita

Content Editor

Related News