ਬਰੇਟਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

Tuesday, Oct 25, 2022 - 08:50 PM (IST)

ਬਰੇਟਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਬਰੇਟਾ (ਬਾਂਸਲ) : ਇਥੋਂ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਇਕ ਨੌਜਵਾਨ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਇਸ ਸਬੰਧੀ ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕਿਸ਼ਨਗੜ੍ਹ ਦਾ ਨੌਜਵਾਨ ਸ਼ਾਮ ਸਿੰਘ (22) ਜੋ ਨਸ਼ੇ ਕਰਦਾ ਸੀ। ਉਸ ਨੂੰ ਹਾਲਤ ਗੰਭੀਰ ਹੋਣ ਕਾਰਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਆਬੂਧਾਬੀ ਗਏ 100 ਪੰਜਾਬੀ ਫਸੇ, ਨਹੀਂ ਦਿੱਤੇ ਜਾ ਰਹੇ ਪਾਸਪੋਰਟ


author

Manoj

Content Editor

Related News