ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Oct 09, 2022 - 01:17 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਾਹਿਲਪ੍ਰੀਤ ਵੱਜੋਂ ਹੋਈ ਹੈ, ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਨੱਕ ਰਗੜ ਕੇ ਮਾਂ ਨੇ ਮੰਗੀ ਸੀ ਦਾਤ, ਮੰਨਤਾਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਜਹਾਨੋਂ ਤੁਰ ਗਿਆ 'ਲਾਲ' (ਤਸਵੀਰਾਂ)

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਹਿਲਪ੍ਰੀਤ 'ਤੇ ਐੱਨ. ਡੀ. ਪੀ. ਐੱਸ. ਦੇ ਕੇਸ ਦਰਜ ਹਨ। ਫਿਲਹਾਲ ਮ੍ਰਿਤਕ ਸਾਹਿਲਪ੍ਰੀਤ ਦੇ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋਟਲ 'ਚ ਕੁੜੀਆਂ ਨਾਲ ਰੰਗਰਲੀਆਂ ਮਨਾਉਂਦਿਆਂ ਦੇ ਛੁੱਟੇ ਪਸੀਨੇ, ਪੁਲਸ ਨੇ ਰੰਗੇ ਹੱਥੀਂ ਕੀਤੇ ਕਾਬੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News