ਖਰੜ 'ਚ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਨੌਜਵਾਨ, ਕਾਤਲ ਫਰਾਰ

Thursday, Nov 07, 2019 - 03:16 PM (IST)

ਖਰੜ 'ਚ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਨੌਜਵਾਨ, ਕਾਤਲ ਫਰਾਰ

ਖਰੜ (ਰਣਬੀਰ, ਅਮਰਦੀਪ) : ਖਰੜ 'ਚ ਦਰਪਣ ਸਿਟੀ ਨੇੜੇ ਵੀਰਵਾਰ ਨੂੰ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਕਾਤਲ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (25) ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ, ਜੋ ਕਿ 2 ਦਿਨ ਪਹਿਲਾਂ ਚੰਡੀਗੜ੍ਹ ਘੁੰਮਣ ਆਇਆ ਸੀ ਅਤੇ ਖਰੜ 'ਚ ਆਪਣੇ ਦੋਸਤਾਂ ਕੋਲ ਰਹਿ ਰਿਹਾ ਸੀ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।


author

Babita

Content Editor

Related News