ਪੰਜਾਬ ਸਰਕਾਰ ਵਲੋਂ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ ਤੇ ਉਪ-ਚੇਅਰਮੈਨਾਂ ਦੇ ਰਾਖਵੇਂਕਰਨ ਦਾ ਹੁਕਮ ਜਾਰੀ
Saturday, Aug 10, 2019 - 12:37 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ ਤੇ ਉਪ-ਚੇਅਰਮੈਨਾਂ ਦੇ ਰਾਖਵੇਂਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਪੰਜਾਬ ਦੀਆਂ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ ਤੇ ਵਾਈਸ-ਚੇਅਰਮੈਨਾਂ ਦੀ ਰਿਜ਼ਰਵੇਸ਼ਨ ਸੂਚੀ ਜਾਰੀ ਕਰ ਦਿੱਤੀ ਹੈ।