ਕਾਂਗਰਸੀ ਆਗੂਆਂ ਨੇ ਕੀਤਾ ਵੋਟ ਦੇ ਇਸਤੇਮਾਲ
Sunday, Dec 14, 2025 - 03:58 PM (IST)
ਮਹਿਲ (ਲਕਸ਼ਦੀਪ ਗਿੱਲ) : ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਜੋਨ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਕਾਂਗਰਸੀ ਆਗੂ ਡਾਕਟਰ ਅਮਰਜੀਤ ਸਿੰਘ ਮਹਿਲ ਕਲਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਕੋਈ ਆਪਣੇ ਵੋਟ ਦੇ ਇਸਤੇਮਾਲ ਜ਼ਰੂਰ ਕਰੇ।
