ਸਰਦਾਰ ਜਾਗ ਸਿੰਘ ਦਿਓਲ ਦੀ ਅੰਤਿਮ ਅਰਦਾਸ 21 ਅਪ੍ਰੈਲ ਨੂੰ

04/19/2024 12:44:41 PM

ਸੰਗਰੂਰ : ਜ਼ਿਲ੍ਹਾ ਸੰਗਰੂਰ ਵਿਚ ਪੈਂਦੇ ਪਿੰਡ ਬੇਨੜਾ ਦੇ ਵਾਸੀ ਸਰਦਾਰ ਜਾਗ ਸਿੰਘ ਦਿਓਲ ਰਿਟਾਇਰਡ ਮੈਨੇਜਰ ਐੱਫ. ਸੀ. ਆਈ. ਮਿਤੀ 15-4-2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਬਿਰਾਜ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਸਾਹਿਬ ਦੇ ਪਾਠ ਦੇ ਭੋਗ ਮਿਤੀ 21-04-2024 ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸ੍ਰੀ ਹਰੀ ਚੰਦ ਪੱਤੀ ਪਿੰਡ ਬੇਨੜਾ ਜ਼ਿਲ੍ਹਾ ਸੰਗਰੂਰ ਵਿਖੇ ਪਾਏ ਜਾਣਗੇ। 

ਇਸ ਮੌਕੇ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਦਿਓਲ ਨੇ ਅਤੇ ਇਕਬਾਲ ਸਿੰਘ ਦਿਓਲ ਆਸਟ੍ਰੇਲੀਆ ਨੇ ਸਮੂਹ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਬੇਨਤੀ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਪਹੁੰਚਣ ਦੀ ਕ੍ਰਿਪਾਲਤਾ ਕਰਨ। 


Gurminder Singh

Content Editor

Related News