ਭਾਰਤੀ ਖਿਡਾਰੀਆਂ ਨੇ ਦੇਸ਼ਵਾਸੀਆਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Tuesday, Nov 12, 2019 - 04:03 PM (IST)

ਭਾਰਤੀ ਖਿਡਾਰੀਆਂ ਨੇ ਦੇਸ਼ਵਾਸੀਆਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਸਪੋਰਟਸ ਡੈਸਕ— ਸਿੱਖ ਪੰਥ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਦੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਸਾਰੇ ਦੇਸ਼ 'ਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਖੇਡ ਜਗਤ ਦੇ ਕਈ ਖਿਡਾਰੀਆਂ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਖਾਸ ਸੰਦੇਸ਼ ਦੇ ਕੇ ਵਧਾਈਆਂ ਦਿੱਤੀਆਂ ਹਨ।

ਹੇਠਾਂ ਵੇਖੋ ਮਸ਼ਹੂਰ ਖੇਡ ਹਸਤੀਆਂ ਵੱਲੋਂ ਪ੍ਰਕਾਸ਼ ਪੁਰਬ 'ਤੇ ਦਿੱਤੀਆਂ ਵਧਾਈਆਂ :-

 

 


author

Tarsem Singh

Content Editor

Related News