ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਨਵੀਂ ਚਰਚਾ

Wednesday, May 06, 2026 - 01:02 PM (IST)

ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਨਵੀਂ ਚਰਚਾ

ਐਂਟਰਟੇਨਮੈਂਟ ਡੈਸਕ - ਕ੍ਰਿਕਟਰ ਯੁਦਵੇਂਦਰ ਯਾਹਲ ਦੀ ਸਾਬਕਾ ਪਤੀ ਧਨਸ਼੍ਰੀ ਵਰਮਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਦੋਹਾਂ ਦਾ ਤਲਾਕ ਪਿਛਲੇ ਸਾਲ ਮਾਰਚ 2025 ਵਿਚ ਹੋਇਆ ਸੀ। ਹੁਣ ਤਲਾਕ ਤੋਂ ਕਰੀਬ 1 ਸਾਲ ਬਾਅਦ ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਧਨਸ਼੍ਰੀ ਦੀ ਜ਼ਿੰਦਗੀ ਵਿੱਚ ਸ਼ਾਇਦ ਨਵੇਂ ਪਿਆਰ ਦੀ ਐਂਟਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: 17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ ਟ੍ਰੈਂਡਿੰਗ 'ਚ ਚੱਲ ਰਹੇ ਗਾਣੇ

 
 
 
 
 
 
 
 
 
 
 
 
 
 
 
 

A post shared by Ruhee Dosani (@ruheedosani)

ਅਜਿਹੀ ਚਰਚਾ ਇਸ ਲਈ ਹੋ ਰਹੀ ਹੈ ਕਿਉਂਕਿ ਧਨਸ਼੍ਰੀ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੀ ਸਹੇਲੀ ਨਾਲ ਇੱਕ ਮਸ਼ਹੂਰ ਟ੍ਰੈਂਡ ਨੂੰ ਫਾਲੋ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਉੱਪਰ ਲਿਖਿਆ ਹੈ, "ਮੈਂ ਫਿਰ ਤੋਂ ਪਿਆਰ ਵਿੱਚ ਹਾਂ..."। ਇਸ ਦੇ ਨਾਲ ਹੀ ਅੱਗੇ ਮਜ਼ਾਕੀਆ ਲਹਿਜੇ ਵਿੱਚ ਲਿਖਿਆ ਹੈ, "ਮੇਰੀ ਸਹੇਲੀ ਇੱਕ ਵਾਰ ਫਿਰ ਉਸ ਵਿਅਕਤੀ ਨਾਲ ਦੁਬਾਰਾ ਨਫਰਤ ਕਰਨ ਲਈ ਤਿਆਰ ਹੈ।" 

ਇਹ ਵੀ ਪੜ੍ਹੋ: ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ ਗੀਤਕਾਰ ਦਾ ਹੋਇਆ ਦਿਹਾਂਤ

ਇਹ ਪੋਸਟ ਸਾਹਮਣੇ ਆਉਣ ਮਗਰੋਂ ਯੂਜ਼ਰਸ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਧਨਸ਼੍ਰੀ ਨੂੰ ਦੁਬਾਰਾ ਪਿਆਰ ਮਿਲ ਗਿਆ ਹੈ ਅਤੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੀ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News