ਧਾਕੜ ਬੱਲੇਬਾਜ਼ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ, ਦੇਖ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Thursday, Aug 06, 2020 - 03:50 PM (IST)

ਧਾਕੜ ਬੱਲੇਬਾਜ਼ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ, ਦੇਖ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

ਸਪੋਰਟਸ ਡੈਕਸ : ਆਪਣੀ ਧਾਕੜ ਬੱਲੇਬਾਜ਼ੀ ਨਾਲ ਗੇਂਦਬਾਜ਼ਾਂ ਦੇ ਛੱਕੇ ਛਡਾਉਣ ਵਾਲੇ ਵਿੰਡੀਜ਼ ਟੀਮ ਦੇ ਸਟਾਰ ਆਲਰਾਊਂਟਰ ਖਿਡਾਰੀ ਆਂਦਰੇ ਰਸੇਲ ਦੀ ਪਤਨੀ ਜੇਸਿਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜੇਸਿਮ ਦੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਰਸੇਲ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 'ਚ ਕੋਲਕਾਤਾ ਨਾਈਟ ਰਾਈਡਰਜ਼ ਲਈ ਖੇਡਦੇ ਹਨ ਅਤੇ ਭਾਰਤ 'ਚ ਵੀ ਕਾਫ਼ੀ ਪਸੰਦ ਕੀਤੇ ਜਾਂਦੇ ਹਨ। 

ਇਹ ਵੀ ਪੜ੍ਹੋਂ : ਸਿੱਖ ਨੌਜਵਾਨ 'ਤੇ ਪੁਲਸ ਨੇ ਢਾਹਿਆ ਅਣਮਨੁੱਖੀ ਤਸ਼ੱਦਦ, ਕੱਪੜੇ ਲਾਹ ਕੇ ਸਾਰੀ ਰਾਤ ਕੀਤੀ ਕੁੱਟਮਾਰ
PunjabKesariਦਰਅਸਲ, ਰਸੇਲ ਦੀ ਪਤਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖੀ - ਮੈਨੂੰ ਮੇਰੇ ਗਲਤ ਹੋਣ 'ਤੇ ਮੁਆਫ਼ ਕਰੋ, ਮੈਂ ਅਜੇ ਸ਼ੁਰੂਆਤ ਕੀਤੀ ਹੈ।
PunjabKesari
ਦੱਸ ਦੇਈਏ ਕਿ ਜੈਸਿਮ ਨੇ ਆਪਣੀ ਪੋਸਟ 'ਚ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਕਾਫ਼ੀ ਸੁੰਦਰ ਦਿਖਾਈ ਦੇ ਰਹੀ ਹੈ। ਹਾਲਾਂਕਿ ਜੈਸਿਮ ਨੇ 3 ਤਸਵੀਰਾਂ ਪਾਈਆਂ ਹਨ। ਜੋ ਪ੍ਰਸ਼ੰਸਕਾਂ 'ਚ ਸੁਰਖੀਆਂ ਦਾ ਕਾਰਨ ਬਣੀਆਂ ਹੋਈਆਂ ਹਨ। ਇਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਜੰਮ ਕੇ ਕਮੈਂਟ ਕੀਤੇ। 

ਇਹ ਵੀ ਪੜ੍ਹੋਂ :  ਨਸ਼ੇ ’ਚ ਟੱਲੀ ਸਕੇ ਪਿਓ ਦੀ ਹੈਵਾਨੀਅਤ: 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ
PunjabKesari


author

Baljeet Kaur

Content Editor

Related News