Asia Cup: ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

Thursday, Sep 27, 2018 - 03:37 AM (IST)

Asia Cup:  ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

ਦੁਬਈ— ਏਸ਼ੀਆ ਕੱਪ ਦੇ ਸੁਪਰ-4 ਮੈਚ ਵਿਚ ਬੁੱਧਵਾਰ ਪਾਕਿਸਤਾਨ ਨੂੰ 37 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੁਪਰ-4 ਦੇ ਮੁਕਾਬਲਿਆਂ 'ਚ ਬੰਗਲਾਦੇਸ਼ ਨੂੰ 7 ਵਿਕਟਾਂ, ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਸੀ ਤੇ ਅਫਗਾਨਿਸਤਾਨ ਨਾਲ ਮੈਚ ਟਾਈ ਰਿਹਾ ਸੀ। ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਬੰਗਲਾਦੇਸ਼ ਵਿਚਾਲੇ 28 ਸਤੰਬਰ ਨੂੰ ਦੁਬਈ 'ਚ ਖੇਡਿਆ ਜਾਣਾ ਹੈ।


Related News