ਆਸਟ੍ਰੇਲੀਆ ਨੇ ਪਾਕਿਸਤਾਨ ਨਾਲ ਹੋਣ ਵਾਲੇ ਦੂਜੇ ਟੈਸਟ ਲਈ ਟੀਮ ਐਲਾਨੀ
Tuesday, Dec 19, 2023 - 10:16 AM (IST)

ਮੈਲਬੋਰਨ– ਆਸਟ੍ਰੇਲੀਆ ਨੇ 26 ਦਸੰਬਰ ਨੂੰ ਪਾਕਿਸਤਾਨ ਵਿਰੁੱਧ ਹੋਣ ਵਾਲੇ ਦੂਜੇ ਟੈਸਟ ਮੁਕਾਬਲੇ ਲਈ ਆਪਣੇ 13 ਖਿਡਾਰੀਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ। ਚੋਣਕਾਰਾਂ ਨੇ ਪਹਿਲੇ ਟੈਸਟ ਮੈਚ ਤੋਂ ਬਾਅਦ ਲਾਂਸ ਮੌਰਿਸ ਨੂੰ ਟੀਮ ਵਿਚੋਂ ਬਾਹਰ ਕੀਤਾ ਹੈ। ਉਹ ਬੀ. ਬੀ. ਐੱਲ. ਵਿਚ ਪਰਥ ਸਕਾਚਰਸ ਲਈ ਖੇਡ ਸਕਦਾ ਹੈ। ਪਹਿਲੇ ਮੈਚ ਲਈ 14 ਮੈਂਬਰੀ ਟੀਮ ਚੁਣੀ ਗਈ ਸੀ।
ਇਹ ਵੀ ਪੜ੍ਹੋ- ਰਮਨਦੀਪ ਕੌਰ ਨੂੰ WBC ਇੰਡੀਆ ਲਾਈਟ ਫਲਾਈਵੇਟ ਦਾ ਖਿਤਾਬ
ਟੀਮ ਇਸ ਤਰ੍ਹਾਂ ਹੈ- ਪੈਟ ਕਮਿੰਸ (ਕਪਤਾਨ), ਸਕਾਟ ਬੋਲੈਂਡ, ਐਲਕਸ ਕੈਰੀ, ਕੈਮਰੂਨ ਗ੍ਰੀਨ, ਜੋਸ਼ ਹੇਜ਼ਲਵੁਡ, ਟ੍ਰੈਵਿਸ ਹੈੱਡ, ਉਸਮਾਨ ਖਵਾਜ਼ਾ, ਮਾਰਨਸ ਲਾਬੂਸ਼ੇਨ, ਨਾਥਨ ਲਿਓਨ, ਮਿਸ਼ੇਲ ਮਾਰਸ਼, ਸਟੀਵ ਸਮਿਥ, ਡੇਵਿਡ ਵਾਰਨਰ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।