ਅਜਲਾਨ ਸ਼ਾਹ ਕੱਪ : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾਇਆ

Wednesday, Mar 07, 2018 - 09:56 PM (IST)

ਨਵੀਂ ਦਿੱਲੀ— ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਬੁੱਧਵਾਰ ਨੂੰ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੁਲਤਾਨ ਅਜਲਾਨ ਸ਼ਾਹ ਕੱਪ ਦੇ ਟੂਰਨਾਮੈਂਟ 'ਚ ਪਹਿਲੀ ਜਿੱਤ ਹਾਸਲ ਕੀਤੀ। ਭਾਰਤ ਨੇ ਆਪਣੇ ਚੌਥੇ ਮੈਚ 'ਚ ਇਹ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਉਸ ਨੂੰ 2 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਇਕ ਮੈਚ ਡਰਾਅ ਹੋਇਆ ਸੀ।


Related News