ਬਬੀਤਾ ਫੋਗਾਟ ਬਣੀ ਮਾਂ, ਸ਼ੇਅਰ ਕੀਤੀ ਬੇਟੇ ਦੀ ਤਸਵੀਰ

1/12/2021 2:30:57 AM

ਨਵੀਂ ਦਿੱਲੀ- ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਘਰ ਸੋਮਵਾਰ ਨੂੰ ਧੀ ਨੇ ਜਨਮ ਲਿਆ ਤਾਂ ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਪਹਿਲਵਾਨ ਬਬੀਤਾ ਫੋਗਾਟ ਵੀ ਮਾਂ ਬਣੀ ਹੈ। ਉਨ੍ਹਾਂ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਬਬੀਤਾ ਫੋਗਾਟ ਨੇ ਟਵਿੱਟਰ ’ਤੇ ਤਸਵੀਰ ਸ਼ੇਅਰ ਕਰ ਕੇ ਦਿੱਤੀ ਹੈ। ਬਬੀਤਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ‘ਮਿਲੋ ਸਾਡੇ ਛੋਟੇ SONshine ਨੂੰ।ਸੁਫ਼ਨਿਆਂ ’ਚ ਯਕੀਨ ਰੱਖੋ, ਜ਼ਰੂਰ ਸੱਚ ਹੁੰਦੇ ਹਨ।' 

 

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor Gurdeep Singh