ਬੰਗਲਾਦੇਸ਼ ਅਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

06/17/2019 4:34:24 PM

ਜਲੰਧਰ— ਬੰਗਲਾਦੇਸ਼ ਅਤੇ ਵੈਸਟਇੰਡੀਜ਼ ਵਿਚਾਲੇ ਵਰਲਡ ਕੱਪ 2019 ਦਾ 23ਵਾਂ ਮੁਕਾਬਲਾ ਟਾਂਟਨ ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਲਾਈਵ ਕੁਮੈਂਟਰੀ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰਕੇ ਦੇਖ ਸਕਦੇ ਹੋ।


Tarsem Singh

Content Editor

Related News