ਬੰਗਲਾਦੇਸ਼ ਨੇ ਵੈਸਟਇੰਡੀਜ਼ ਨੂੰ ਹਰਾ ਕੇ 3 ਮੈਚਾਂ ਦੀ ਲੜੀ ਜਿੱਤੀ

Saturday, Jan 23, 2021 - 02:06 AM (IST)

ਬੰਗਲਾਦੇਸ਼ ਨੇ ਵੈਸਟਇੰਡੀਜ਼ ਨੂੰ ਹਰਾ ਕੇ 3 ਮੈਚਾਂ ਦੀ ਲੜੀ ਜਿੱਤੀ

ਢਾਕਾ – ਆਪਣੇ ਕਰੀਅਰ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਆਫ ਸਪਿਨਰ ਮੇਹਦੀ ਹਸਨ ਦੀਆਂ 4 ਵਿਕਟਾਂ ਦੇ ਦਮ ’ਤੇ ਬੰਗਲਾਦੇਸ਼ ਨੇ ਵੈਸਟਇੰਡੀਜ਼ ਨੂੰ ਦੂਜੇ ਵਨ ਡੇ ਕ੍ਰਿਕਟ ਮੈਚ ਵਿਚ 7 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ ਵਿਚ 2-0 ਦੀ ਜੇਤੂ ਬੜ੍ਹਤ ਬਣਾ ਲਈ। ਬੰਗਲਾਦੇਸ਼ ਨੇ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤਿਆ ਸੀ।ਵੈਸਟਇੰਡੀਜ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 43.4 ਓਵਰਾਂ ਵਿਚ ਆਊਟ ਹੋ ਗਈ ਸੀ। ਜਵਾਬ ਵਿਚ ਬੰਗਲਾਦੇਸ਼ ਦੀ ਟੀਮ ਨੇ 33.2 ਓਵਰਾਂ ਵਿਚ ਟੀਚਾ ਹਾਸਲ ਕਰ ਲਿਆ।


author

Inder Prajapati

Content Editor

Related News