CWC 2019 : ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ
Monday, Jun 24, 2019 - 03:52 PM (IST)

ਸਪੋਰਟਸ ਡੈਸਕ— ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿਚਾਲੇ ਵਰਲਡ ਕੱਪ ਦਾ 31ਵਾਂ ਮੈਚ ਅੱਜ ਸਾਊਥੰਪਟਨ 'ਚ ਖੇਡਿਆ ਜਾ ਰਿਹਾ ਹੈ। ਮੈਚ 'ਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਲਾਵੀਵ ਕੁਮੈਂਟਰੀ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਦੇਖ ਸਕਦੇ ਹੋ।