T20 World Cup : ਬੰਗਲਾਦੇਸ਼ ਨੇ ਜਿੱਤਿਆ ਟਾਸ, ਜਿੰਬਾਬਵੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ

Sunday, Oct 30, 2022 - 09:07 AM (IST)

T20 World Cup : ਬੰਗਲਾਦੇਸ਼ ਨੇ ਜਿੱਤਿਆ ਟਾਸ, ਜਿੰਬਾਬਵੇ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ

ਬ੍ਰਿਸਬੇਨ : ਟੀ-20 ਵਿਸ਼ਵ ਕੱਪ ਦੇ ਸੁਪਰ 12 ਸਟੇਜ ਦੇ ਗਰੁੱਪ-2 'ਚ ਅੱਜ ਜਿੰਬਾਬਵੇ ਅਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਖੇਡਿਆ ਜਾ ਰਿਹਾ ਹੈ। ਬ੍ਰਿਸਬੇਨ ਦੇ ਗਾਬਾ 'ਚ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ : ਜਿਊਲਰੀ ਦੀ ਦੁਕਾਨ 'ਤੇ ਗਹਿਣੇ ਖ਼ਰੀਦਣ ਆਈ ਔਰਤ ਦਾ ਘਟੀਆ ਕਾਰਨਾਮਾ CCTV 'ਚ ਹੋਇਆ ਕੈਦ

ਦੋਵੇਂ ਟੀਮਾਂ ਨੇ ਇਕ-ਇਕ ਬਦਲਾਅ ਕੀਤਾ ਹੈ। ਦੱਸਣਯੋਗ ਹੈ ਕਿ ਜਿੰਬਾਬਵੇ ਨੇ ਆਪਣੇ ਪਿਛਲੇ ਮੈਚ 'ਚ ਪਾਕਿਸਤਾਨ ਨੂੰ ਹਰਾਇਆ ਸੀ ਤਾਂ ਉੱਥੇ ਹੀ ਬੰਗਲਾਦੇਸ਼ ਨੂੰ ਦੱਖਣੀ ਅਫ਼ਰੀਕਾ ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਮਰਨ ਵਾਲੇ ਦੇ ਪਰਿਵਾਰ ਨੂੰ ਆਸਾਨੀ ਨਾਲ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News