ਗਣਤੰਤਰ ਦਿਵਸ ’ਤੇ ਭਾਰਤੀ ਖਿਡਾਰੀਆਂ ਨੇ ਦਿੱਤੀਆਂ ਲੋਕਾਂ ਨੂੰ ਸ਼ੁਭਕਾਮਨਾਵਾਂ, ਦੇਖੋ ਟਵੀਟ

01/27/2021 12:57:22 AM

ਨਵੀਂ ਦਿੱਲੀ- ਭਾਰਤ ਦੇ 72ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਕ੍ਰਿਕਟ ਦੇ ਦਿੱਗਜ ਖਿਡਾਰੀਆਂ ਨੇ ਆਪਣੇ ਫੈਂਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਭਾਰਤੀ ਟੀਮ ਦੇ ਸਾਬਕਾ ਖਿਡਾਰੀਆਂ ਨੇ ਸੋਸ਼ਲ ਮੀਡੀਆ ’ਤੇ ਦੇਸ਼ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ’ਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੋਂ ਲੈ ਕੇ ਖੇਡ ਮੰਤਰੀ ਕਿਰਣ ਰਿਜੀਜੂ ਤੱਕ ਲੋਕਾਂ ਨੂੰ ਇਸ ਦਿਨ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। 
ਦੇਖੋ ਟਵੀਟ-

 

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh