ਪ੍ਰਸ਼ੰਸਕਾਂ ਨੇ ਕੀਤੇ ਅਜਿਹੇ ਟਵੀਟ, ਪਾਕਿਸਤਾਨ ਨੂੰ ਡਰ ਹੈ ਕਿ ਕਿਤੇ ਪਿਓ ਨਾ ਜਿੱਤ ਜਾਵੇ

06/15/2017 5:57:12 PM

ਨਵੀਂ ਦਿੱਲੀ —ਚੈਂਪੀਅਨਸ ਟਰਾਫੀ ਦੇ ਫਾਈਨਲ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ, ਕਿਉਂਕਿ ਪਾਕਿਸਤਾਨ ਨੇ ਪਹਿਲੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਚੈਂਪੀਅਨਸ ਟਰਾਫੀ ਦਾ ਦੂਜਾ ਸੈਮੀਫਾਈਨਲ ਅੱਜ ਸਾਬਕਾ ਚੈਂਪੀਅਨ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਲੋਕ ਟਵਿੱਟਰ 'ਤੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਬਰਮਿੰਘਮ 'ਚ ਚੱਲ ਰਹੇ ਚੈਂਪੀਅਨਸ ਟਰਾਫੀ ਦੇ ਮੁਕਾਬਲੇ ਨੂੰ ਲੈ ਕੇ ਜਬਰਦਸਤ ਟਵੀਟ ਕਰ ਰਹੇ ਹਨ। ਅਜਿਹੇ ਕਰ ਰਹੇ ਨੇ ਲੋਕ ਟਵੀਟ..