CWC 2019 : ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

Monday, Jun 03, 2019 - 05:11 PM (IST)

ਸਪੋਰਟਸ ਡੈਸਕ— ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਵਰਲਡ ਕੱਪ 2019 ਦਾ 6ਵਾਂ ਮੈਚ ਨਾਟਿੰਘਮ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਮੈਚ 'ਚ ਇੰਗਲੈਂਡ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲੇ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਪੂਰੀ ਲਾਈਵ ਕਵਰੇਜ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰ ਕੇ ਦੇਖ ਸਕਦੇ ਹੋ।

 


author

Tarsem Singh

Content Editor

Related News