ਇੰਗਲੈਂਡ ਤੇ ਬੰਗਲਾਦੇਸ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ
Saturday, Jun 08, 2019 - 03:49 PM (IST)

ਜਲੰਧਰ— ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 12ਵਾਂ ਮੈਚ ਕਾਰਡਿਫ ਦੇ ਸੋਫੀਆ ਗਾਰਡਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਇੰਗਲੈਂਡ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਪੂਰੀ ਲਾਈਵ ਕਵਰੇਜ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰਕੇ ਦੇਖ ਸਕਦੇ ਹੋ।