ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਕਰਨ ਦਾ ਫੈਸਲਾ

Saturday, Mar 10, 2018 - 04:07 AM (IST)

ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਕਰਨ ਦਾ ਫੈਸਲਾ

ਨਵੀਂ ਦਿੱਲੀ— ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਵਨ ਡੇ ਸੀਰੀਜ਼ ਦਾ ਆਖਰੀ 5ਵਾਂ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਵਨ ਡੇ ਸੀਰੀਜ਼ 'ਚ ਇੰਗਲੈਂਡ ਤੇ ਨਿਊਜ਼ੀਲੈਂਡ 2-2 ਨਾਲ ਬਰਾਬਰ 'ਤੇ ਹੈ।


Related News