ਰੋਮਾਂਟਿਕ ਹੋਏ ਹਾਰਦਿਕ ਪੰਡਯਾ ਅਤੇ ਨਤਾਸ਼ਾ, ਪ੍ਰਸ਼ੰਸਕ ਬੋਲੇ- 'ਬਸ ਕਰ ਪਗਲੇ, ਮਾਰ ਡਾਲੇਗਾ ਕਿਆ'

Tuesday, Aug 18, 2020 - 12:50 PM (IST)

ਰੋਮਾਂਟਿਕ ਹੋਏ ਹਾਰਦਿਕ ਪੰਡਯਾ ਅਤੇ ਨਤਾਸ਼ਾ, ਪ੍ਰਸ਼ੰਸਕ ਬੋਲੇ- 'ਬਸ ਕਰ ਪਗਲੇ, ਮਾਰ ਡਾਲੇਗਾ ਕਿਆ'

ਸਪੋਰਟਸ ਡੈਸਕ : ਭਾਰਤੀ ਟੀਮ ਦੇ ਆਲਰਾਊਂਡਰ ਖਿਡਾਰੀ ਹਾਰਦਿਕ ਪੰਡਯਾ ਦੀ ਪਤਨੀ ਨਤਾਸ਼ਾ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੀ ਹੈ। ਜਿੱਥੇ ਉਹ ਆਪਣੇ ਪਰਿਵਾਰ ਨਾਲ ਤਸਵੀਰਾਂ ਅਤੇ ਵੀਡੀਓ ਪਾ ਕੇ ਪ੍ਰਸ਼ੰਸਕਾਂ ਦਾ ਮਨੋਰੰਜਣ ਕਰਣ ਵਿਚ ਲੱਗੀ ਰਹਿੰਗੀ ਹੈ। ਅਜਿਹੇ ਵਿਚ ਨਤਾਸ਼ਾ ਦੀ ਇਕ ਨਵੀਂ ਤਸਵੀਰ ਸੁਰਖੀਆਂ ਵਿਚ ਬਣੀ ਹੋਈ ਹੈ। ਜੋ ਖੂਬ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਹਾਰਦਿਕ ਪੰਡਯਾ ਦੇ ਬੇਟੇ ਦਾ ਹੋਇਆ ਨਾਮਕਰਣ, ਤੋਹਫ਼ੇ 'ਚ ਨੰਨ੍ਹੇ ਮਹਿਮਾਨ ਨੂੰ ਮਿਲੀ ਮਰਸੀਡੀਜ਼ ਕਾਰ

PunjabKesari

ਦਰਅਸਲ ਨਤਾਸ਼ਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ❤️ already miss you hardik pandya... ਦੱਸ ਦੇਈਏ ਕਿ ਹਾਰਦਿਕ ਦੀ ਪਤਨੀ ਨੇ ਇਕ ਖ਼ੂਬਸੂਰਤ ਤਸਵੀਰ ਪੋਸਟ ਕੀਤੀ ਹੈ। ਜਿੱਥੇ ਉਹ ਆਪਣੇ ਪਤੀ ਨਾਲ ਰੋਮਾਂਟਿਕ ਅੰਦਾਜ ਵਿਚ ਵਿਖਾਈ ਦੇ ਰਹੀ ਹੈ। ਜਿਸ ਦੇ ਬਾਅਦ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਇਸ ਕਿਊਟ ਤਸਵੀਰ 'ਤੇ ਜੰਮ ਕੇ ਕੁਮੈਂਟਸ ਕੀਤੇ। ਉਥੇ ਹੀ ਇਕ ਯੂਜ਼ਰ ਨੇ ਕੁਮੈਂਟ ਕਰਦੇ ਹੋਏ ਲਿਖਿਆ- ਬਸ ਕਰ ਪਗਲੇ, ਮਾਰ ਡਾਲੇਗਾ ਕਿਆ. . .

ਇਹ ਵੀ ਪੜ੍ਹੋ: ਅੱਜ ਮਿਲ ਸਕਦਾ ਹੈ IPL ਨੂੰ ਨਵਾਂ ਟਾਈਟਲ ਸਪਾਂਸਰ, ਪਤੰਜਲੀ ਹੋਈ ਦੌੜ 'ਚੋਂ ਬਾਹਰ

PunjabKesari

ਧਿਆਨਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਜੋੜੇ ਨੇ ਤਾਲਾਬੰਦੀ ਦੌਰਾਨ ਆਪਣੀਆਂ ਕਈ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ। ਨਤਾਸ਼ਾ ਸਟੇਨਕੋਵਿਕ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਕਈ ਤਸਵੀਰਾਂ ਸ਼ੇਅਰ ਕੀਤੀਆਂ। ਨਤਾਸ਼ਾ ਸਟੇਨਕੋਵਿਕ ਅਤੇ ਹਾਰਦਿਕ ਪੰਡਯਾ ਨੇ 31 ਮਈ 2020 ਨੂੰ ਇਸ ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਕਿ ਉਹ ਪੈਰੇਂਟਸ ਬਨਣ ਵਾਲੇ ਹੈ ਅਤੇ ਨਤਾਸ਼ਾ ਨੇ ਹਾਲ ਹੀ ਵਿਚ ਇਕ ਬੱਚੇ ਨੂੰ ਜਨਮ ਦਿੱਤਾ ਹੈ।

ਇਹ ਵੀ ਪੜ੍ਹੋ: ਔਰਤਾਂ ਨੂੰ ਪੁਰਾਣੇ ਸੋਨੇ ਦੇ ਗਹਿਣੇ ਵੇਚਣਾ ਪਵੇਗਾ ਮਹਿੰਗਾ, ਸਰਕਾਰ ਕਰ ਸਕਦੀ ਹੈ ਇਹ ਬਦਲਾਅ

PunjabKesari


author

cherry

Content Editor

Related News