CWC19: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

06/22/2019 3:27:04 PM

ਸਪੋਰਟਸ ਡੈਸਕ— ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਰਲਡ ਕੱਪ 2019 ਦਾ 28ਵਾਂ ਮੈਚ ਸਾਊਥੰਪਟਨ ਵਿਚ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਇਸ ਮੈਚ ਦੀ ਲਾਈਵ ਕੁਮੈਂਟਰੀ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰਕੇ ਦੇਖ ਸਕਦੇ ਹੋ।


Related News