ਆਸਟਰੇਲੀਆ ਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

Thursday, Jun 06, 2019 - 03:47 PM (IST)

ਆਸਟਰੇਲੀਆ ਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

ਜਲੰਧਰ- ਆਸਟਰੇਲੀਆ ਤੇ ਵੈਸਟਇੰਡੀਜ਼ ਵਿਚਾਲੇ ਅੱਜ ਵਰਲਡ ਕੱਪ 2019 ਦਾ 10ਵਾਂ ਮੈਚ ਨਾਟਿੰਘਮ ਦੇ ਟ੍ਰੇਂਟ ਬ੍ਰਿਜ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਜਿਥੇ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਆਸਟਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਪੂਰੀ ਲਾਈਵ ਕਵਰੇਜ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰ ਕੇ ਦੇਖ ਸਕਦੇ ਹੋ।


Related News